Site icon TheUnmute.com

ਵਿਧਾਨ ਸਭਾ ਸੈਸ਼ਨ ‘ਚ ਪੇਸ਼ ਕੀਤੇ ਵ੍ਹਾਈਟ-ਪੇਪਰ ਨੂੰ ਮਿਲੀ ਮਨਜ਼ੂਰੀ

ਵਿਧਾਨ ਸਭਾ

ਚੰਡੀਗੜ੍ਹ , 24 ਜੂਨ 2022 : ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ । ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ‘ਚ ਪੇਸ਼ ਕੀਤੇ ਵ੍ਹਾਈਟ-ਪੇਪਰ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕੇ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ ? ਕਿਵੇਂ ਪੰਜਾਬ ਕਰਜ਼ਈ ਹੋਇਆ ਉਸ ਦਾ ਪੂਰਾ ਲੇਖਾ-ਜੋਖਾ ਵ੍ਹਾਈਟ-ਪੇਪਰ ‘ਤੇ ਲਿਆਂਦਾ ਜਾਵੇਗਾ।

ਜਿਸ ਦੇ ਚਲਦਿਆ ਵਿਧਾਨ ਸਭਾ ‘ਚ ਇਸ ਫ਼ੈਸਲੇ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਪ ਸਰਕਾਰ ਦਾ ਕਹਿਣਾ ਹੈ ਕੇ ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗਾ।

Exit mobile version