ਚੰਡੀਗੜ੍ਹ 24 ਜਨਵਰੀ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( Capt. Amrinder Singh) ਨੇ ਇੱਕ ਟਵੀਟ ‘ਚ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ (Shri Kali mata Temple) ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ, ਤਾਂ ਜੋ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ।
ਨਵੰਬਰ 23, 2024 8:11 ਪੂਃ ਦੁਃ