June 30, 2024 6:53 pm
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਵੱਡੀ ਖਬਰ : CM ਚੰਨੀ ਪਹੁੰਚੇ ਆਪਣੇ ਜੱਦੀ ਪਿੰਡ, ਪਿੰਡ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ 12 ਨਵੰਬਰ 2021 : ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੇ ਜੱਦੀ ਪਿੰਡ ਭਜੋਲੀ ਗਏ। ਜਿੱਥੇ ਉਹਨਾਂ ਨੇ ਧਾਰਮਿਕ ਅਸਥਾਨਾਂ ਉੱਤੇ ਮੱਥਾ ਟੇਕਿਆ ਅਤੇ ਪਿੰਡ ਦੇ ਲੋਕਾਂ ਨੂੰ ਮਿਲੇ। ਪੁਰਾਣੇ ਘਰ, ਸਕੂਲ ਅਤੇ ਪਿੰਡ ਦੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਪਿੰਡ ਦੇ ਵਿਕਾਸ ਲਈ 1 ਕਰੋੜ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਪਿੰਡ ਵਾਲਿਆਂ ਦੇ ਪਿਆਰ ਅਤੇ ਆਦਰ-ਮਾਣ ਦਾ ਹਮੇਸ਼ਾ ਰਿਣੀ ਰਹਿਣਗੇ ਜਿਸ ਸਦਕਾ ਉਹ ਇਸ ਮੁਕਾਮ ‘ਤੇ ਪਹੁੰਚੇ ਹਨ।