July 4, 2024 10:58 pm

ICSE ਅਤੇ ISC ਨੇ 10ਵੀਂ ਤੇ12ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ

ਚੰਡੀਗੜ੍ਹ,24 ਜੁਲਾਈ

ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ |ਜਿਸ ਦਾ ਵਿਦਿਆਰਥੀਆਂ ਵੱਲੋ ਬਹੁਤ ਸਮੇਂ ਤੋਂ ਇੰਤਜ਼ਾਰ ਸੀ |ICSE ਅਤੇ ISC ਨੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈਬਸਾਈਟ ‘cisce.org’ ਜਾਂ ‘results.cisce.org’ ‘ਤੇ ਜਾ ਕੇ ਚੈੱਕ ਕਰ ਸਕਦੇ ਹਨ |ਇਸ ਤੋਂ ਇਲਾਵਾ ਵਿਦਿਆਰਥੀ ਲਈ 09248082883 ਨੰਬਰ ਵੀ ਜਾਰੀ ਕਰ ਦਿੱਤਾ ਜਿਸ ਰਹੀ ਉਹ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ| ਇਸਦੇ ਲਈ ਵਿਦਿਆਰਥੀ ਇਸ ਤਰੀਕੇ ਨਾਲ (ISC<Space><Unique Id>) ਲਿਖ ਕੇ ਮੈਸਜ ਦੇ ਜਰੀਏ ਆਪਣਾ ਨਤੀਜਾ ਚੈੱਕ ਕਰ ਸਕਦਾ ਹੈ|