ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (PCS) ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।
ਨਵੰਬਰ 22, 2024 9:45 ਬਾਃ ਦੁਃ