Site icon TheUnmute.com

ਪੰਜਾਬ ਸਰਕਾਰ ਵੱਲੋਂ 14 ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਨੂੰ ਮਿਲੀ ਤਰੱਕੀ, PCS ‘ਚ ਕੀਤਾ ਸ਼ਾਮਲ

accident

ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (PCS) ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।

Exit mobile version