ਚੰਡੀਗੜ੍ਹ, 21 ਜੁਲਾਈ 2024: 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਨੂੰ ਅੱਜ ਨੂੰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਣ ‘ਤੇ ਰਸ਼ਮੀ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਦੇ ਨਾਲ ਪਹੁੰਚੇ ਵਿੱਤ ਕਮਿਸ਼ਨ ਦੇ ਮੈਂਬਰਾਂ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ ਹੈ ।
ਫਰਵਰੀ 24, 2025 4:18 ਪੂਃ ਦੁਃ