ਚੰਡੀਗੜ੍ਹ, 27 ਨਵੰਬਰ 2024: ਪੰਜਾਬ ਪੁਲਿਸ ਦੇ ਤਿੰਨ ਆਈਪੀਐਸ ਅਫਸਰਾਂ ਅਤੇ 18 ਹੋਰ ਪੁਲਿਸ ਅਫਸਰਾਂ ਨੂੰ ਡੀਜੀਪੀ ਡਿਸਕ ਐਵਾਰਡ (DGP Disc Award) ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ ਪੁਲਿਸ ਅਫਸਰਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ | ਇਸ ਸਬੰਧੀ ਜਾਰੀ ਸੂਚੀ ਮੁਤਾਬਕ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀਪੀਐਸ ਅਫਸਰ ਸਮੇਤ ਹੋਰ ਵੀ ਸ਼ਾਮਲ ਹਨ।
ਦਸੰਬਰ 19, 2024 1:41 ਬਾਃ ਦੁਃ