ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ, 2 ਨਵੰਬਰ, 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) […]