ਨਗਰ ਨਿਗਮ ਚੋਣਾਂ 2026

ਨਗਰ ਨਿਗਮ ਚੋਣਾਂ ਲਈ ਹੁਣ ਤੱਕ 2,756 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਪੰਜਾਬ, 16 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ 15 ਮਈ, 2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 2,756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।

ਨਾਮਜ਼ਦਗੀ ਵੇਰਵੇ ਇਸ ਪ੍ਰਕਾਰ ਹਨ:-

ਸਥਾਨਕ ਸਰਕਾਰ- ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਗਿਣਤੀ

ਨਗਰ ਨਿਗਮਾਂ – 455

ਨਗਰ ਕੌਂਸਲਾਂ – 1,905

ਨਗਰ ਪੰਚਾਇਤਾਂ – 396

Read More: ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਉਣਾ ਕਿਸਾਨ ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼

Scroll to Top