Panchayat elections

ਪੰਜਾਬ ‘ਚ ਗ੍ਰਾਮ ਪੰਚਾਇਤ ਚੋਣਾਂ ਲਈ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 08 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ (Panchayat elections) 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ:

ਅੰਮ੍ਰਿਤਸਰ ਚ’ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ

ਬਠਿੰਡਾ ‘ਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ

ਬਰਨਾਲਾ ‘ਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ

ਫ਼ਤਹਿਗੜ੍ਹ ਸਾਹਿਬ ‘ਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ

ਫਰੀਦਕੋਟ ‘ਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ

ਫਾਜ਼ਿਲਕਾ ‘ਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ

ਗੁਰਦਾਸਪੁਰ ‘ਚ ਸਰਪੰਚਾਂ ਲਈ 1208 ਅਤੇ ਪੰਚਾਂ ਲਈ 3533 ਨਾਮਜ਼ਦਗੀਆਂ ਰੱਦ

ਹੁਸ਼ਿਆਰਪੁਰ ‘ਚ ਸਰਪੰਚਾਂ ਲਈ 18 ਅਤੇ ਪੰਚਾਂ ਲਈ 87 ਨਾਮਜ਼ਦਗੀਆਂ ਰੱਦ

ਜਲੰਧਰ ‘ਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 214 ਨਾਮਜ਼ਦਗੀਆਂ ਰੱਦ

ਕਪੂਰਥਲਾ ‘ਚ ਸਰਪੰਚਾਂ ਲਈ 45 ਅਤੇ ਪੰਚਾਂ ਲਈ 190 ਨਾਮਜ਼ਦਗੀਆਂ ਰੱਦ

ਲੁਧਿਆਣਾ ‘ਚ ਸਰਪੰਚਾਂ ਲਈ 134 ਅਤੇ ਪੰਚਾਂ ਲਈ 537 ਨਾਮਜ਼ਦਗੀਆਂ ਰੱਦ

ਮਾਨਸਾ ‘ਚ ਸਰਪੰਚਾਂ ਲਈ 15 ਅਤੇ ਪੰਚਾਂ ਲਈ 45 ਨਾਮਜ਼ਦਗੀਆਂ ਰੱਦ ਹੋ ਗਈਆਂ ਹਨ

ਮਲੇਰਕੋਟਲਾ ‘ਚ ਸਰਪੰਚਾਂ ਲਈ 4 ਅਤੇ ਪੰਚਾਂ ਲਈ 23 ਨਾਮਜ਼ਦਗੀਆਂ ਰੱਦ

ਮੋਗਾ ‘ਚ ਸਰਪੰਚਾਂ ਲਈ 115 ਅਤੇ ਪੰਚਾਂ ਲਈ 376 ਨਾਮਜ਼ਦਗੀਆਂ ਰੱਦ

ਐਸਏਐਸ ਨਗਰ ‘ਚ ਸਰਪੰਚਾਂ ਲਈ 122 ਅਤੇ ਪੰਚਾਂ ਲਈ 389 ਨਾਮਜ਼ਦਗੀਆਂ ਰੱਦ

ਸ੍ਰੀ ਮੁਕਤਸਰ ਸਾਹਿਬ ‘ਚ ਸਰਪੰਚਾਂ ਲਈ 98 ਅਤੇ ਪੰਚਾਂ ਲਈ 303 ਨਾਮਜ਼ਦਗੀਆਂ ਰੱਦ

ਐਸਬੀਐਸ ਨਗਰ ‘ਚ ਸਰਪੰਚਾਂ ਲਈ 22 ਅਤੇ ਪੰਚਾਂ ਲਈ 59 ਨਾਮਜ਼ਦਗੀਆਂ ਰੱਦ

ਪਟਿਆਲਾ ‘ਚ ਸਰਪੰਚਾਂ ਲਈ 384 ਅਤੇ ਪੰਚਾਂ ਲਈ 713 ਨਾਮਜ਼ਦਗੀਆਂ ਰੱਦ

ਪਠਾਨਕੋਟ ‘ਚ ਸਰਪੰਚਾਂ ਲਈ 19 ਅਤੇ ਪੰਚਾਂ ਲਈ 65 ਨਾਮਜ਼ਦਗੀਆਂ ਰੱਦ

ਰੋਪੜ ‘ਚ ਸਰਪੰਚਾਂ ਲਈ 27 ਅਤੇ ਪੰਚਾਂ ਲਈ 106 ਨਾਮਜ਼ਦਗੀਆਂ ਰੱਦ

ਸੰਗਰੂਰ ‘ਚ ਸਰਪੰਚਾਂ ਲਈ 48 ਅਤੇ ਪੰਚਾਂ ਲਈ 109 ਨਾਮਜ਼ਦਗੀਆਂ ਰੱਦ

ਤਰਨ ਤਾਰਨ ‘ਚ ਸਰਪੰਚਾਂ ਲਈ 362 ਅਤੇ ਪੰਚਾਂ ਲਈ 1485 ਨਾਮਜ਼ਦਗੀਆਂ ਰੱਦ

Scroll to Top