July 2, 2024 10:16 pm
Gurkeerat Kirpal Singh

ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ, ਮਿਲੀ ਵਿਸ਼ੇਸ਼ ਜ਼ਿੰਮੇਵਾਰੀਆਂ

ਚੰਡੀਗੜ੍ਹ,17 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ ਚਾਰ ਆਈ.ਏ. ਐੱਸ ਅਤੇ ਇੱਕ ਪੀ.ਸੀ. ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ | ਇਸਦੇ ਨਾਲ ਹੀ ਆਈ.ਏ.ਐੱਸ ਗੁਰਕੀਰਤ ਕਿਰਪਾਲ ਸਿੰਘ ਨੂੰ ਪੰਜਾਬ ਦਾ ਨਵਾਂ ਗ੍ਰਹਿ ਸਕੱਤਰ ਬਣਾਇਆ ਗਿਆ ਹੈ |