DA

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀ.ਏ ‘ਚ 4 ਫੀਸਦੀ ਦਾ ਵਾਧਾ

ਚੰਡੀਗੜ੍ਹ, 18 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ | ਡੀ.ਏ (DA) ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ |

Image

Scroll to Top