Site icon TheUnmute.com

4 ਸਾਲ ਦੀ ਬੱਚੀ ਬਣੀ ਹ.ਵ.ਸ ਦਾ ਸ਼ਿਕਾਰ

Delhi rape case

15 ਮਾਰਚ 2025: …। ਪੁਲਿਸ (police) ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੌਜਵਾਨ ਦਾ ਘਰ ਲੜਕੀ ਦੇ ਗੁਆਂਢ ਵਿੱਚ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 25 ਸਾਲਾ ਇੱਕ ਨੌਜਵਾਨ ਨੇ ਲੜਕੀ ਨੂੰ ਕੁਲਚਾ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ। ਇਸ ਤੋਂ ਬਾਅਦ ਉਸਨੇ ਲੜਕੀ ਨਾਲ ਬਲਾਤਕਾਰ ਕੀਤਾ। ਕੁੜੀ ਰੋਂਦੀ ਹੋਈ ਘਰ ਆਈ ਅਤੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਪਰਿਵਾਰ ਨੇ ਤੁਰੰਤ ਲੜਕੀ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਦੋਸ਼ੀ ਗ੍ਰਿਫ਼ਤਾਰ, ਜਾਂਚ ਜਾਰੀ

ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਜਦੋਂ ਕੁੜੀ ਨੂੰ ਅੰਦਰ ਲਿਆਂਦਾ ਗਿਆ ਤਾਂ ਉਹ ਬਹੁਤ ਡਰੀ ਹੋਈ ਸੀ। ਮੈਡੀਕਲ (medical ) ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

Read More: Crime: ਸੈਲੂਨ ‘ਚ ਕੁੜੀ ਨੂੰ ਵਾਲ ਧਵਾਉਣੇ ਪਏ ਮਹਿੰਗੇ, ਜਾਣੋ ਪੂਰਾ ਮਾਮਲਾ

 

Exit mobile version