ਸਟੂਡੈਂਟ ਵੀਜ਼ੇ

5.5 ਇੱਕ ਮੋਡਿਊਲ ‘ਤੇ ਨਿਰਮਲ ਸਿੰਘ ਤੇ ਗੁਰਜੋਤ ਸਿੰਘ ਨੂੰ ਮਿਲੇ ਕੈਨੇਡਾ ਦੇ ਸਟੂਡੈਂਟ ਵੀਜ਼ੇ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 29 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਹੰਨੂਮਾਨਗੜ੍ਹ, ਰਾਜਥਾਨ ਦੇ ਰਹਿਣ ਵਾਲੇ ਨਿਰਮਲ ਸਿੰਘ ਤੇ ਗੁਰਜੋਤ ਸਿੰਘ, ਦੌਧਰ, ਮੋਗਾ ਦੇ ਸਟੂਡੈਂਟ ਵੀਜ਼ੇ 6 ਦਿਨਾਂ ‘ਚ ਅਤੇ 9 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ । ਨਿਰਮਲ ਸਿੰਘ ਰਾਜਸਥਾਨ ਤੋਂ ਅਤੇ ਗੁਰਜੋਤ ਸਿੰਘ ਦੌਧਰ ਕੌਰ ਇੰਮੀਗ੍ਰੇਸ਼ਨ ਨੂੰ ਸ਼ੋਸ਼ਲ ਮੀਡੀਆ ਰਾਹੀਂ ਫਾਲੋ ਕਰ ਰਹੇ ਸਨ ਤੇ ਪੂਰੀ ਤਰ੍ਹਾਂ ਨਿਰਾਸ਼ ਤੇ ਹਤਾਸ਼ ਸਨ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਨਿਰਮਲ ਸਿੰਘ ਤੇ ਗੁਰਜੋਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਪ੍ਰੋਸੈਸ ਕਰਦਿਆਂ ਫਾਈਲਾਂ ਅੰਬੈਂਸੀ ਵਿੱਚ ਲਗਾਈਆਂ ਅਤੇ 6 ਤੇ 9 ਦਿਨਾਂ ‘ਚ ਵੀਜ਼ੇ ਆ ਗਏ। ਨਿਰਮਲ ਸਿੰਘ ਨੇ 2023 ‘ਚ B.Sc Agriculture ਪਾਸ ਕੀਤੀ ਸੀ ਅਤੇ ਗੁਰਜੋਤ ਸਿੰਘ(ਸਟੂਡੈਂਟ) 2020 ‘ਚ ਬਾਰ੍ਹਵੀਂ ਪਾਸ ਕੀਤੀ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਿਰਮਲ ਸਿੰਘ ਤੇ ਗੁਰਜੋਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।

ਜੇਕਰ ਤੁਸੀ ਵੀ…

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ, ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ:- 96926-00084
96927-00084
96928-00084

ਅੰਮ੍ਰਿਤਸਰ ਬਰਾਂਚ : 96923-00084
93553-00084

 

ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)

ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ

Scroll to Top