Site icon TheUnmute.com

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਦਰਜ

Sibin C

ਚੰਡੀਗੜ੍ਹ, 1 ਜੂਨ 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਚੋਣ ਕਮਿਸ਼ਨ ਦੇ ਐਪ ਵੋਟਰਾਂ ਦੀ ਗਿਣਤੀ ਅਨੁਸਾਰ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਹੋਈ। ਵੋਟਿੰਗ ਦੇ ਅੰਤਿਮ ਅੰਕੜੇ ਆਉਣੇ ਅਜੇ ਬਾਕੀ ਹਨ।

Exit mobile version