ਚੰਡੀਗੜ੍ਹ, 24 ਮਾਰਚ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਤਾਜ਼ਾ ਮਾਮਲਾ ਜੇਲ੍ਹ ‘ਚੋਂ ਤਲਾਸ਼ੀ ਦੌਰਾਨ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਰੀ ਅਨੁਸਾਰ ਇਹ ਆਈਆਰਬੀ ਬਟਾਲੀਅਨ ਦੇ ਦੋ ਜਵਾਨਾਂ ਦਿਸੇ ਜਾ ਰਹੇ ਹਨ | ਜਿਸ ਤੋਂ ਬਾਅਦ ਬਠਿੰਡਾ ਕੈਂਟ ਥਾਣੇ ਵਿੱਚ ਦੋਵੇਂ ਸੁਰੱਖਿਆ ਕਰਮੀਆਂ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਗਸਤ 29, 2026 11:02 ਪੂਃ ਦੁਃ




