Kaur Immigration

ਕੌਰ ਇੰਮੀਗ੍ਰੇਸ਼ਨ ਨੇ ਰਸ਼ਵਿੰਦਰ ਕੌਰ ਦਾ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 19 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਪਿੰਡ ਘੁਰਕਨੀ , ਜ਼ਿਲ੍ਹਾ ਮਾਨਸਾ ਦੀ ਰਹਿਣ ਵਾਲੀ ਰਸ਼ਵਿੰਦਰ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 20 ਦਿਨਾਂ ‘ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਸ਼ਵਿੰਦਰ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦੀ ਗੈਪ ਸੀ ਤੇ ਫਰੈਸ ਕੇਸ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਰਸ਼ਵਿੰਦਰ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਅਕਤੂਬਰ 2023 ਨੂੰ ਲਗਾਈ ਤੇ ਅੱਠ ਨਵੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਸ਼ਵਿੰਦਰ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ  ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top