student visa

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਮਨਜਿੰਦਰ ਕੌਰ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 22 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਛਾਉਂਣੀ ਕਲਾਂ, ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੀ ਮਨਜਿੰਦਰ ਕੌਰ ਸੁਪਤਨੀ ਜਸਪਾਲ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਥੋੜ੍ਹੇ ਹੀ ਦਿਨ੍ਹਾਂ ‘ਚ ਮਿਲ ਗਿਆ ਹੈ। ਮਨਜਿੰਦਰ ਕੌਰ ਦਾ ਚਾਰ ਸਾਲ ਦਾ ਗੈਪ ਅਤੇ ਦੋ ਰਿਫਿਊਜ਼ਲਾਂ ਹੋਣ ਦੇ ਬਾਵਜੂਦ ਵੀ ਥੋੜ੍ਹੇ ਦਿਨ੍ਹਾਂ ‘ਚ ਵੀਜ਼ਾ ਆਇਆ ਹੈ |
ਮਨਜਿੰਦਰ ਕੌਰ ਨੇ ਅੱਠ ਮਈ 2023 ਨੂੰ ਫਾਈਲ ਲਗਾਈ ਅਤੇ ਇੱਕ ਸਤੰਬਰ 2023 ਨੂੰ ਵੀਜ਼ਾ (student visa) ਆਇਆ | ਮਨਜਿੰਦਰ ਕੌਰ ਸ਼ਹਿਰ ਫੋਰਟ ਮੈਕਮਰੀ, ਅਲਬਰਟਾ ਜਾ ਰਹੀ ਹੈ | ਮਨਜਿੰਦਰ ਕੌਰ ਦੇ  ਆਈਲੈਟਸ ਸਕੋਰ ਓਵਰਆਲ 6.5(L-6.5, R-6.5, W-6.0, S-6.0 ਹੈ | ਮਨਜਿੰਦਰ ਕੌਰ ਨੇ 2019 ‘ਚ ਬੈਚਲਰ ਆਫ ਆਰਟਸ ਪਾਸ ਕੀਤੀ  ਹੈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਮਨਜਿੰਦਰ ਕੌਰ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
            96927-00084
Scroll to Top