ਚੰਡੀਗੜ੍ਹ, 23 ਦਸੰਬਰ 2023: ਆਲ ਇੰਡੀਆ ਮਹਿਲਾ ਕਾਂਗਰਸ (Congress) ਦੇ ਪ੍ਰਧਾਨ ਨੇਟਾ ਡਿਸੂਜ਼ਾ ਵੱਲੋਂ ਪੰਜਾਬ ਮਹਿਲਾ ਕਾਂਗਰਸ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ।