Student visa

ਦੋ ਮਡਿਊਲਾਂ ‘ਚੋਂ 5.5 ਬੈਂਡ ਨਾਲ ਆਇਆ ਪ੍ਰਨੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 29 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਬਘੇਲੇ ਵਾਲੇ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਪ੍ਰਨੀਤ ਕੌਰ ਦਾ ਸਟੂਡੈਂਟ ਵੀਜ਼ਾ (student visa) ਦੋ ਮਡਿਊਲਾਂ ‘ਚੋਂ 5.5 ਬੈਂਡ ਤੇ 29 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਨੀਤ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪ੍ਰਨੀਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 16 ਅਕਤੂਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 14 ਨਵੰਬਰ 2023 ਨੂੰ ਵੀਜ਼ਾ ਆ ਗਿਆ ।

ਇਸ ਮੌਕੇ ਪ੍ਰਨੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084

ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top