ਚੰਡੀਗੜ੍ਹ, 15 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਮੰਤਰੀ ਮੰਡਲ (Haryana Cabinet) ਦੀ ਬੈਠਕ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜਿਲ ‘ਤੇ ਸਥਿਤ ਮੁੱਖ ਕਮੇਟੀ ਰੂਮ ਵਿਚ ਹੋਵੇਗੀ।
ਜਨਵਰੀ 28, 2026 12:02 ਪੂਃ ਦੁਃ