ਚੰਡੀਗੜ੍ਹ, 19 ਜਨਵਰੀ 2024: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ 2021 ਵਿਚ 39 ਸ੍ਰੀਲੰਕਾਈ ਨਾਗਰਿਕਾਂ ਨੂੰ ਕੈਨੇਡਾ ਲਿਜਾਣ ਦੇ ਝੂਠੇ ਬਹਾਨੇ ਭਾਰਤ ਵਿਚ ਮਨੁੱਖੀ ਤਸਕਰੀ ਨਾਲ ਸੰਬੰਧਿਤ ਇਕ ਕੇਸ ਵਿਚ ਚਾਰ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।
ਅਗਸਤ 26, 2026 11:43 ਪੂਃ ਦੁਃ