ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ (Republic Day) ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ, ਇਸ ਦੇ ਆਲੇ ਦੁਆਲੇ ਦੇ ਏਰੀਏ ਨੂੰ ਨੋ ਫਲਾਇੰਗ ਜ਼ੋਨ ‘‘No Flying Zone’’ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਇਹ ਹੁਕਮ 24 ਤੋਂ 26 ਜਨਵਰੀ, 2024 ਤੱਕ ਲਾਗੂ ਰਹਿਣਗੇ।
Related posts:
ਲਖੀਮਪੁਰ ਖੀਰੀ : ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ ਜੈਨ ਕਰਨਗੇ ਜਾਂਚ, ਸੁਪਰੀਮ ਕੋਰਟ ਨੇ ਵੀ ਕੀਤਾ SIT '...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਾਡਲ ਵਲੋਂ ਫੋਟੋਸ਼ੂਟ ਕਰਵਾਉਣ ਨੂੰ ਲੈ ਕੇ ਸਿੱਖਾਂ ਸੰਗਤਾਂ 'ਚ ਭਾਰੀ ਰੋਸ
DC ਆਸ਼ਿਕਾ ਜੈਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੜਛ ਡੈਮ 'ਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਲੋੜੀਂਦੇ ਟੈਂਕਰ ਮੁੱਹਈਆ ...