ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ 2024: ਬਰਨਾਲੇ ਵਿੱਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਕਥਿਤ ਮੁਕਾਬਲੇ ਦੌਰਾਨ ਕਥਿਤ ਬਦਮਾਸ਼ ਕਾਲਾ ਧਨੌਲਾ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਏ ਕੈਟਾਗਰੀ ਦਾ ਬਦਮਾਸ਼ ਸੀ ਅਤੇ ਜੋ ਇੱਕ ਕਾਂਗਰਸੀ ਆਗੂ ‘ਤੇ ਹਮਲੇ ਤੋਂ ਇਲਾਵਾ 40 ਤੋਂ ਵੱਧ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ |
ਮਈ 2, 2026 11:59 ਬਾਃ ਦੁਃ




