ਮੋਗਾ, 20 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ, ਕੁਆਰਿਆਂ ਨੂੰ ਇਕੱਲੇ ਤੇ ਸਪਾਊਸ ਵੀਜ਼ਾ ਤੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਅਮ੍ਰਿੰਤਸਰ ਬਰਾਂਚ ਦੀ ਮੱਦਦ ਨਾਲ ਛਾਪਿਆਂ ਵਾਲੀ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਰਨਬੀਰ ਕੌਰ ਦਾ ਸਟੂਡੈਂਟ ਵੀਜ਼ਾ 36 ਦਿਨਾਂ ‘ਚ ਆਇਆ।
ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਨਬੀਰ ਕੌਰ ਦੀਆਂ ਦੋ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆ ਸਨ ਤੇ ਇੰਡੀਆ ਵਿੱਚ ਹੀ ਚਾਰ ਡਿਗਰੀਆਂ ਕੀਤੀ ਹੋਈਆ ਸਨ ਤੇ ਸਟੱਡੀ ਵਿੱਚ 15 ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਨਬੀਰ ਕੌਰ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਦਸੰਬਰ 2023 ਨੂੰ ਲਗਾਈ ਤੇ 24 ਜਨਵਰੀ 2024 ਨੂੰ ਵੀਜ਼ਾ ਆ ਗਿਆ।
ਇਸ ਮੌਕੇ ਰਨਬੀਰ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084