ਮਲੋਟ 24 ਫਰਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਬੀਤੀ ਰਾਤ ਇੱਥੇ ਗੁਰਦੁਆਰਾ ਠਾਠ ਨਾਨਕਸਰ ਵਿਖੇ ਹੋਏ ਇਕ ਧਾਰਮਿਕ ਸਮਾਗਮ ਵਿੱਚ ਨਿਮਾਣੇ ਸਿੱਖ ਵਜੋਂ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ।
ਫਰਵਰੀ 22, 2026 5:45 ਪੂਃ ਦੁਃ




