ਚੰਡੀਗੜ੍ਹ 26 ਫਰਵਰੀ 2024: ਪੰਜਾਬ ਸਰਕਾਰ (Punjab Government) ਨੇ ਪੰਜਾਬ ਨਰਸਿੰਗ ਕੌਂਸਲ, ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ, ਘੱਟ ਗਿਣਤੀ ਕਮਿਸ਼ਨ ਪੰਜਾਬ ਅਤੇ ਪੰਜਾਬ ਡੈਂਟਲ ਕੌਂਸਲ ਨਾਮਕ ਵੱਖ-ਵੱਖ ਅਰਧ-ਸਰਕਾਰੀ ਸੰਸਥਾਵਾਂ ਦੇ 18 ਮੈਂਬਰਾਂ ਦੀ ਨਿਯੁਕਤੀ ਕੀਤੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਮੈਂਬਰਾਂ ਨੂੰ ਮੁਬਾਰਕਾਂ ਦਿੱਤੀਆਂ |