NIA

NIA ਨੇ ਪੰਜਾਬ-ਹਰਿਆਣਾ ਦੇ ਸਰਹੱਦੀ ਪਿੰਡਾਂ ‘ਚ ਕੀਤੀ ਛਾਪੇਮਾਰੀ

ਚੰਡੀਗੜ੍ਹ, 27 ਫਰਵਰੀ 2024: ਐੱਨ.ਆਈ.ਏ (NIA) ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬਠਿੰਡਾ ਜ਼ਿਲ੍ਹੇ ਦੇ ਡੂਮਵਾਲੀ ਅਤੇ ਪਥਰਾਲਾ ‘ਚ ਛਾਪੇਮਾਰੀ ਕੀਤੀ ਹੈ । ਐੱਨ.ਆਈ.ਏ ਦੇ ਟੀਮ ਨੇ ਤੜਕਸਾਰ ਐਨਆਈਏ ਨੇ ਮੈਰਿਜ ਪੈਲੇਸ ਗੁਰਵਿੰਦਰ ਸਿੰਘ ਬੀਟਾ ਵਾਸੀ ਡੂਮਵਾਲੀ ਅਤੇ ਕਾਰ ਕਾਰੋਬਾਰੀ ਬਰਿੰਦਰ ਸਿੰਘ ਵਾਸੀ ਪਥਰਾਲਾ ਦੇ ਘਰ ਛਾਪਾ ਮਾਰਿਆ ਹੈ। NIA ਦੀ ਟੀਮ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇਹ ਛਾਪੇਮਾਰੀ ਕੀਤੀ ਹੈ। ਫਿਲਹਾਲ ਦੋਵਾਂ ਨੌਜਵਾਨਾਂ ਦੇ ਘਰਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Scroll to Top