Bhagwant Mann

ਪੰਜਾਬ ਨੂੰ ਲੁੱਟ ਰਹੇ ਕਾਂਗਰਸ ਸਰਕਾਰ ਵੱਡੇ ਲੀਡਰ : ਭਗਵੰਤ ਮਾਨ

ਚੰਡੀਗੜ੍ਹ 13 ਦਸੰਬਰ 2021 : ਆਮ ਆਦਮੀ ਪਾਰਟੀ (Aam Aadmi Party )ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann)ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜਾਣ ਵਾਲੀ ਹੈ। ਸਿਰਫ਼ ਇੱਕ ਮਹੀਨਾ ਬਾਕੀ ਹੈ। ਇਸੇ ਲਈ ਇਹਨਾਂ ਦੇ ਕਈ ਵੱਡੇ ਲੀਡਰ ਪੰਜਾਬ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਬੇਈਮਾਨ ਆਗੂ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਦੇ 4 ਮੰਤਰੀ ਉਨ੍ਹਾਂ ਦੀ ਪਾਰਟੀ ਦੇ ਸੰਪਰਕ ਵਿੱਚ ਹਨ।

Scroll to Top