ਚੰਡੀਗੜ੍ਹ, 29 ਫਰਵਰੀ 2024: ਭਾਰਤੀ ਜਨਤਾ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਤਹਿਤ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ (Punjab BJP) ਦੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਣੇ ਕਈਂ ਦਿਗੱਜ ਆਗੂ ਕਮੇਟੀ ’ਚ ਸ਼ਾਮਲ ਹਨ।
ਫਰਵਰੀ 23, 2025 7:28 ਬਾਃ ਦੁਃ