ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 12 ਮਾਰਚ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਗਿੱਦੜਵਿੰਡੀ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੀ ਸਿਮਰਨਜੋਤ ਕੌਰ ਨੂੰ 30 ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਿਮਰਨਜੋਤ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਉਹ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਧੜਾ-ਧੜ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਈ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸਿਮਰਨਜੋਤ ਕੌਰ ਦੀ ਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰਸੈੱਸ ਸ਼ੁਰੂ ਕਰਦਿਆਂ 30 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 30 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸਿਮਰਨਜੋਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।
ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084