ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਘਰਵਾਲੀ ਡਾ: ਨਵਜੋਤ ਕੌਰ ਸਿੱਧੂ ਦਾ ਇੱਕ ਹੋਰ ਆਪਰੇਸ਼ਨ ਸਫ਼ਲ ਰਿਹਾ। ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ (cancer) ਤੋਂ ਪੀੜਤ ਹੈ ਅਤੇ ਪਹਿਲਾਂ ਹੀ ਉਨ੍ਹਾਂ ਦਾ ਅਪਰੇਸ਼ਨ ਹੋ ਚੁੱਕਾ ਹੈ। ਉਨ੍ਹਾਂ ਦਾ ਦੂਜਾ ਆਪਰੇਸ਼ਨ ਯਮੁਨਾਨਗਰ ਦੇ ਇਕ ਹਸਪਤਾਲ ‘ਚ ਹੋਇਆ, ਜਿਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ।
ਫਰਵਰੀ 24, 2026 10:04 ਬਾਃ ਦੁਃ




