June 24, 2024 6:18 pm
Congress

ਕਾਂਗਰਸ ਨੇ ਪੱਛਮੀ ਬੰਗਾਲ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ, 07 ਅਪ੍ਰੈਲ 2024: ਕਾਂਗਰਸ  (Congress) ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੱਛਮੀ ਬੰਗਾਲ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

Image