ਚੰਡੀਗੜ੍ਹ,10 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ (Sanjay Tandon) ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ | ਇਸਦੇ ਨਾਲ ਹੀ ਇਸ ਵਾਰ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ |
ਦਸੰਬਰ 10, 2025 9:28 ਪੂਃ ਦੁਃ




