Aam Aadmi Party

ਲੋਕ ਸਭਾ ਚੋਣਾਂ: ‘ਆਪ’ ਵੱਲੋਂ ਪੰਜਾਬ ‘ਚ 4 ਹੋਰ ਉਮੀਦਵਾਰਾਂ ਦਾ ਐਲਾਨ, ਤਿੰਨ ਵਿਧਾਇਕਾਂ ਨੂੰ ਦਿੱਤੀ ਟਿਕਟ

ਚੰਡੀਗੜ੍ਹ,16 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ (AAP) ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ |

ਵਿਦੇਸ਼

Scroll to Top