ਚੰਡੀਗੜ੍ਹ 20 ਅਪ੍ਰੈਲ 2024: ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਸੈਸ਼ਨ ਜੱਜਾਂ (District Sessions Judges) ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਨਵੀਆਂ ਥਾਵਾਂ ‘ਤੇ ਨਿਯੁਕਤ ਕੀਤਾ ਹੈ।
Related posts:
ਭਾਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਮੌਕੇ ਸੁਖਨਾ ਲੇਕ ਵਿਖੇ ਏਅਰ ਸ਼ੋਅ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰੱਖਿਆ ਮੰਤਰ...
ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 IED, 2 ਹੈਂਡ ਗ੍ਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ...
ਪੰਜਾਬੀ ਸਾਹਿਤਕਾਰਾਂ ਨਾਲ ਜੁੜੇ ਮਜ਼ਾਹੀਆ ਕਿੱਸੇ | Gurneet Kaur | Unmute ਕਿੱਸੇ | Funny stories related to P...