Arshdeep Singh Kler

ਸੁਖਬੀਰ ਸਿੰਘ ਬਾਦਲ ਵੱਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

ਚੰਡੀਗੜ੍ਹ 23 ਅਪ੍ਰੈਲ 2024: ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।

ਵਿਦੇਸ਼

Scroll to Top