ਬੰਡਾਰੂ ਦੱਤਾਤ੍ਰੇਅ

ਬੰਡਾਰੂ ਦੱਤਾਤ੍ਰੇਅ ਨੇ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 29 ਅਪ੍ਰੈਲ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਅੱਜ ਰਾਜਭਵਨ ਹਰਿਆਣਾ ਵਿਚ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਹਿਸਾਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਨਰਸੀ ਰਾਮ ਬਿਸ਼ਨੋਈ ਨੇ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਰਾਜਪਾਲ ਨੂੰ ਯੂਨੀਵਰਸਿਟੀ ਦੀ ਨੀਤੀਆਂ , ਗਤੀਵਿਧੀਆਂ ਅਤੇ ਉਪਲਬਧੀਆਂ ਦੇ ਬਾਰੇ ਵਿਚ ਵਿਸਤਾਰ ਨਾਲ ਜਾਣਕਾਰੀ ਦਿੱਤੀ।

Scroll to Top