Vijay Sampla

ਭਾਜਪਾ ਨੇ ਪੰਜਾਬ ‘ਚ ਹਲਕਾ ਇੰਚਾਰਜ ਕੀਤੇ ਨਿਯੁਕਤ, ਵਿਜੇ ਸਾਂਪਲਾ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ

ਚੰਡੀਗੜ੍ਹ, 03 ਮਈ 2024: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (Vijay Sampla) ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਜ਼ਿੰਮੇਵਾਰੀ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ। ਵਿਜੇ ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। ਪਰ ਬੀਤੇ ਦਿਨ ਜਦੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਸਾਂਪਲਾ ਦੇ ਘਰ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ ਹਨ।

Vijay Sampla

 

ਵਿਦੇਸ਼

Scroll to Top