Rakesh Soman

ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਪਾਰਟੀ ਛੱਡ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 8 ਮਈ 2024: ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ (Rakesh Soman) ‘ਆਪ’ ‘ਚ ਸ਼ਾਮਲ ਹੋ ਗਏ ਹਨ।  ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਰਾਕੇਸ਼ ਸੋਮਨ ਦਲਿਤਾਂ ਦੇ ਹਿੱਤ ਵਿੱਚ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਰਾਕੇਸ਼ ਸੋਮਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਕੇ ਇੱਕ ਚੰਗਾ ਕੰਮ ਕੀਤਾ ਹੈ।

Scroll to Top