July 7, 2024 5:10 pm
sukhbir

ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਕੋਰ ਕਮੇਟੀ ਦੀ ਬੈਠਕ

ਚੰਡੀਗੜ੍ਹ 20 ਦਸੰਬਰ 2021 : ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਸ਼ਰਮਨਾਕ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਦੱਸਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal0 ਨੇ ਇਸ ਮੁੱਦੇ ‘ਤੇ ਵਿਚਾਰ ਕਰਨ ਅਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਕੋਰ ਕਮੇਟੀ (core committe) ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।

cheema