ਚੰਡੀਗੜ੍ਹ,15 ਮਈ 2024: ਲੋਕ ਸਭਾ ਚੋਣਾਂ 2024 ਦੇ ਦਰਮਿਆਨ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ | ਸੰਗਰੂਰ ਹਲਕੇ ਤੋਂ ਵਕਫ਼ ਬੋਰਡ (Waqf Board) ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਹੈ |
ਫਰਵਰੀ 24, 2025 9:06 ਪੂਃ ਦੁਃ