ਚੰਡੀਗੜ੍ਹ, 21 ਮਈ 2024: ਲੋਕ ਸਭਾ ਚੋਣਾਂ 2024 ਦਰਮਿਆਨ ਜਲੰਧਰ ਛਾਉਣੀ ਤੋਂ ਸਾਬਕਾ ਅਕਾਲੀ ਵਿਧਾਇਕ ਤੇ ‘ਆਪ’ ਆਗੂ ਜਗਬੀਰ ਸਿੰਘ ਬਰਾੜ (Jagbir Singh Brar) ਨੇ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਨੂੰ ਦਿੱਲੀ ਭਾਜਪਾ ਹੈੱਡਕੁਆਰਟਰ ‘ਤੇ ਪਾਰਟੀ ‘ਚ ਸ਼ਾਮਲ ਕਰਵਾਇਆ।
ਅਕਤੂਬਰ 3, 2025 11:58 ਪੂਃ ਦੁਃ