ਗੁਰਦਾਸਪੁਰ , 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਚੋਣ ਰੈਲੀ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਪਹੁੰਚ ਗਏ ਹਨ | ਇਸ ਦੌਰਾਨ ਸਾਬਕਾ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਭਾਜਪਾ ਆਗੂ ਅਤੇ ਵਰਕਰ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਇੰਡੀ ਗਠਜੋੜ ‘ਤੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਦਾਅਵਾ ਕੀਤਾ ਇਸ ਵਾਰ ਵੀ ਭਾਜਪਾ ਦੀ ਸਰਕਾਰ ਬਣੇਗੀ |
ਨਵੰਬਰ 23, 2024 3:19 ਪੂਃ ਦੁਃ