ਚੰਡੀਗੜ੍ਹ, 28 ਮਈ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ | ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਸਮੇਤ 5 ਮੁਲਜ਼ਮ ਬਰੀ ਕਰ ਦਿੱਤਾ ਹੈ | ਹਾਈਕੋਰਟ ਨੇ ਸੀ.ਬੀ.ਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਸੀ.ਬੀ.ਆਈ ਕੋਰਟ ਦੇ ਰਾਮ ਰਹੀਮ ਸਮੇਤ 5 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਨਵੰਬਰ 23, 2024 2:37 ਪੂਃ ਦੁਃ