Transfer

ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ 22 ਦਸੰਬਰ 2021 : ਪੰਜਾਬ ਸਰਕਾਰ (Punjab Govt)ਵਲੋਂ ਤਬਾਦਲਿਆਂ ਨੂੰ ਲੈ ਕੇ ਸਿਲਸਿਲਾ, ਦੌਰਾਨ ਪੰਜਾਬ ਸਰਕਾਰ ਵਲੋਂ ਅੱਜ 2 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਨੇ ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ। ਤਬਾਦਲੇ (Transfers) ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ-

Transfers

Scroll to Top