ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ ਚੱਲ ਰਹੇ ਹਨ |
ਜਨਵਰੀ 19, 2025 11:29 ਬਾਃ ਦੁਃ