ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ
ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਮਲਵਿੰਦਰ ਸਿੰਘ ਕੰਗ ਅੱਗੇ
ਬਠਿੰਡਾ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅੱਗੇ
ਫਰੀਦਕੋਟ ਤੋਂ ਆਜ਼ਾਦ ਸਰਬਜੀਤ ਸਿੰਘ ਖਾਲਸਾ ਅੱਗੇ
ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ: ਅਮਰ ਸਿੰਘ ਅੱਗੇ ਹਨ।
ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ ਅੱਗੇ ਹਨ।
ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਹਨ।
ਹੁਸ਼ਿਆਰਪੁਰ ਤੋਂ ‘ਆਪ’ ਦੇ ਰਾਮ ਕੁਮਾਰ ਚੱਬੇਵਾਲ ਅੱਗੇ
ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅੱਗੇ
ਖਡੂਰ ਸਾਹਿਬ ਤੋਂ ਆਜ਼ਾਦ ਅੰਮ੍ਰਿਤਪਾਲ ਸਿੰਘ ਅੱਗੇ
ਲੁਧਿਆਣਾ ਤੋਂ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਗੇ
ਪਟਿਆਲਾ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ ਅੱਗੇ
ਸੰਗਰੂਰ ਤੋਂ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ ਅੱਗੇ




