ਚੰਡੀਗੜ੍ਹ, 04 ਜੂਨ 2024: ਉੱਤਰ ਪ੍ਰਦੇਸ਼ (Uttar Pradesh) ਦੀਆਂ ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੇ 36 ਸੀਟਾਂ ‘ਤੇ ਲੀਡ ਬਣਾਈ ਹੋਈ ਹੈ, ਇਸਦੇ ਨਾਲ ਹੀ ਸਮਾਜਵਾਦੀ ਪਾਰਟੀ ਨੇ 33 ਸੀਟਾਂ ‘ਤੇ ਲੀਡ ਬਣਾਈ ਹੋਈ ਹੈ | ਇਸਦੇ ਨਾਲ ਹੀ ਕਾਂਗਰਸ 8 ਅਤੇ ਆਰ.ਐੱਲ.ਡੀ 2 ਸੀਟਾਂ ‘ਤੇ ਅੱਗੇ ਹੈ |
ਅਕਤੂਬਰ 24, 2026 11:37 ਪੂਃ ਦੁਃ




